ਲੌਂਗੋਵਾਲ, 16 ਫਰਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਵੈਨ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ ਸ਼੍ਰੌਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ।ਉਨ੍ਹਾਂ ਪੰਜਾਬ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਅਤੇ ਸਬੰਧਤ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media