Tuesday, November 24, 2026

ਗ੍ਰੇਸ ਪਬਲਿਕ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ

ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰਾਂ ਸ੍ਰੀ PPNJ1602202011ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਬੋਰਡ ਪ੍ਰੀਖਆਵਾਂ ਦੇ ਚੰਗੇ ਨਤੀਜਿਆਂ ਅਤੇ ਬੱਚਿਆਂ ਦੀ ਚੜਦੀਕਲਾ ਦੀ ਕਾਮਨਾ ਲਈ ਅਰਦਾਸ ਵੀ ਕਰਵਾਈ ਗਈ।ਇਸ ਮੋਕੋ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਦੇ ਨਾਲ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …