ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਡਿਪਟੀ
ਮੇਅਰ ਰਮਨ ਬਖਸ਼ੀ ਵਲੋਂ ਵਾਰਡ ਨੰਬਰ 83 ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਰਮਨ ਕੁਮਾਰ ਰੰਮੀ, ਹਰਭਜਨ ਸਿੰਘ ਲਹਿਰੀ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media