Tuesday, March 17, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪਿੰਡ ਲੌਂਗੋਵਾਲ ਨੇੜੇ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿਂਘ ਲੌਂਗੋਵਾਲ ਨੇ ਪਿੰਡ ਲੌਂਗੋਵਾਲ ਨੇੜੇ ਹਾਦਸੇ ਦਾ ਸ਼ਿਕਾਰ Gobind-Singh-Longowal-300x283ਹੋਈ ਸਕੂਲ ਵੈਨ `ਚ ਬੱਚਿਆਂ ਦੀ ਦੁੱਖਦਾਈ ਮੌਤ `ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਮੰਦਭਾਗਾ ਹੈੈ। ਲੌਂਗੋਵਾਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਮ੍ਰਿਤਕ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਜਖਮੀਆਂ ਦੇ ਜਲਦ ਤੰਦਰੁਸਤ ਹੋਣ ਦੀ ਵੀ ਕਾਮਨਾ ਕੀਤੀ ਹੈ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …