Monday, April 6, 2026

ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਧੂਰੀ, 18 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਬਾਗੜੀਆਂ ਰੋਡ ਵਿਖੇ ਸਥਿਤ ਗੁਰੂਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਸਰਬਤ ਦੇ ਭਲੇ ਲਈ PPNJ1802202003ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਬਾਬਾ ਬਲਜਿੰਦਰ ਸਿੰਘ, ਸਤਨਾਮ ਸਿੰਘ ਗ੍ਰੰਥੀ, ਬੀਬੀ ਜਸਵਿੰਦਰ ਕੌਰ ਖਾਲਸਾ, ਭਰਪੂਰ ਸਿੰਘ ਜੇ.ਈ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ ਮਹਿਤੋ ਅਤੇ ਰਾਜਿੰਦਰ ਪ੍ਰਕਾਸ਼ ਆਦਿ ਹਾਜ਼ਰ ਸਨ।ਅਤੁੱਟ ਲੰਗਰ ਵੀ ਵਰਤਾਇਆ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …