ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਬੀ.ਏ. ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਵੇਖਿਆ ਜਾ ਸਕਦਾ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media