Tuesday, November 24, 2026

ਕੈਬਨਿਟ ਮੰਤਰੀ ਸੋਨੀ ਨੇ ਕੇਕ ਕੱਟ ਕੇ ਮਨਾਇਆ ਮਾਤਾ ਲਾਲ ਦੇਵੀ ਜੀ ਦਾ ਜਨਮ ਦਿਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਰਾਣੀ ਕਾ ਬਾਗ ਸਥਿਤ ਸਿੱਧ ਮੰਦਰ ਮਾਤਾ PPNJ2302202012ਲਾਲ ਦੇਵੀ ਜੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਏ ਅਤੇ ਮੱਥਾ ਟੇਕ ਕੇ ਮਾਤਾ ਜੀ ਦਾ ਆਸ਼ੀਰਵਾਦ ਲਿਆ।ਸੋਨੀ ਵਲੋਂ ਕੇਕ ਕੱਟ ਕੇ ਮਾਤਾ ਜੀ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਮੰਦਰ ਕਮੇਟੀ ਵਲੋਂ ਮੰਤਰੀ ਸੋਨੀ, ਕੌਂਸਲਰ ਵਿਕਾਸ ਸੋਨੀ ਅਤੇ ਰਾਘਵ ਸੋਨੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …