ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਿਖੇ ਸ਼ਿਵਰਾਤਰੀ ਦੇ ਸ਼ੁਭ ਮੌਕੇ ਤਾਜ ਹਿਊਮਨ ਰਾਈਟਸ ਦੇ ਨਰੇਸ਼
ਕੁਮਾਰ ਹੈਪੀ ਵਲੋਂ ਲੰਗਰ ਲਗਾਇਆ ਗਿਆ।ਜਿਸ ਦੌਰਾਨ ਹਰਕ੍ਰਿਸ਼ਨਜੀਤ ਸਿੰਘ ਵਿਕੀ ਪੰਜਾਬ ਪ੍ਰਧਾਨ, ਦਲਬੀਰ ਸਿੰਘ ਰਾਜਾ, ਜੋਗਿੰਦਰ ਸਿੰਘ, ਅਸ਼ਵਨੀ ਕੁਮਾਰ, ਜਸਨੀਤ ਸਿੰਘ, ਹੈਪੀ ਦੁਆਰਪਾਲ ਨੇ ਵੀ ਸ਼ਮੂਲੀਅਤ ਕਰਕੇ ਸੇਵਾ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media