ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਇੰਟਰੈਨਸ਼ਨਲ ਡੇਅਰੀ ਫੈਡਰੇਸ਼ਨ ਦੇ ਡਾਇਰੈਕਟਰ ਜਨਰਲ ਮਿਸ ਕੈਰੋਲਿਨ ਐਮਰਡ ਸ੍ਰੀ
ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੱਥੇ ਸ਼ੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਨੂੰ ਜੀ ਆਇਆਂ ਕਿਹਾ। ਉਹ ਸ੍ਰੀ ਦਰਬਾਰ ਸਾਹਿਬ ਤੋਂ ਮਿਲਦੇ ਭਾਈਚਾਰਕ ਸੰਦੇਸ਼, ਭਵਨ ਨਿਰਮਾਣ ਕਲਾ, ਸ਼ਰਧਾ ਅਤੇ ਸਮੂਹਿਕ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ।ਉਹ ਕਿਲ੍ਹਾ ਗੋਬਿੰਦਗੜ੍ਹ ਗਏ ਅਤੇ ਅੰਮਿ੍ਰਤਸਰ ਦੀ ਅਮੀਰ ਵਿਰਾਸਤ ਨੂੰ ਨੇੜਿਉਂ ਵੇਖਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media