Wednesday, July 8, 2026

ਸ਼੍ਰੋ.ਅ.ਦਲ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ

ਸੰਗਰੂਰ/ਲੌਂਗੋਵਾਲ, 27 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਦੇ ਬੇਟੇ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ PPNJ2602202017ਦੀ ਮੌਜੂਦਗੀ ‘ਚ ਪਿੰਡ ਢੱਡਰੀਆਂ ਤੋਂ ਸਾਹਿਬ ਸਿੰਘ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ।ਸਾਹਿਬ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।ਨਵਇੰਦਰਪ੍ਰੀਤ ਲੌਂਗੋਵਾਲ ਨੇ ਅਕਾਲੀ ਪਰਿਵਾਰ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਵਰਕਰਾਂ ਦਾ ਸਿਰੋਪਾ ਦੇ ਕੇ ਸਵਾਗਤ ਕੀਤਾ।ਜਿੰਨਾਂ ਵਿੱਚ ਸੁਰਜੀਤ ਸਿੰਘ, ਭੁਪਿੰਦਰ ਸਿੰਘ, ਲਵਿੰਦਰ ਸਿੰਘ, ਸਾਬਕਾ ਸਰਪੰਚ ਅਜੈਬ ਸਿੰਘ, ਸਕੱਤਰ ਮੋਹਨ ਸਿੰਘ, ਸੁਲੱਖਣ ਸਿੰਘ, ਤੇਗਾ ਸਿੰਘ ਹੰਜਰਾ, ਭਗਵਾਨ ਸਿੰਘ, ਮਲਕੀਤ ਸਿੰਘ ਆਦਿ ਸ਼ਾਮਿਲ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …