ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਜ਼ਸਬੀਰ ਕੌਰ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ ਕਪੂਰਥਲਾ ਅਤੇ ਅਜੀਤਪਾਲ ਸਿੰਘ ਚੀਫ
ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਸੁਰਖਿਆ ਪੁਲਿਸ ਕਰਮਚਾਰੀ ਸਰਵਨ ਸਿੰਘ, ਅਮਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਏ.ਐਸ.ਆਈ ਵਜੋਂ ਤਰੱਕੀ ਮਿਲਣ ‘ਤੇ ਸਟਾਰ ਲਗਾਉਂਦੇ ਹੋਏ ਸ਼੍ਰੀਮਤੀ ਜ਼ਸਬੀਰ ਕੌਰ ਅਤੇ ਅਜੀਤਪਾਲ ਸਿੰਘ।ਇਸ ਮੋਕੇ ਤਰੱਕੀ ਹਾਸਲ ਕਰਨਪੁਲਿਸ ਮੁਲਾਜ਼ਮਾਂ ਨੇ ਪੁਲਿਸ ਪ੍ਰਸ਼ਾਸ਼ਨ ਦੇ ਅਫਸਰਾਂ ਅਤੇ ਮਾਨਯੋਗ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media