Tuesday, November 24, 2026

ਸੋਨੀ ਵੱਲੋਂ ਵਾਰਡ ਨੰਬਰ 57 ਦੇ ਵਿਕਾਸ ਕੰਮਾਂ ਦਾ ਜਾਇਜ਼ਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓ.ਪੀ ਸੋਨੀ ਨੇ ਵਾਰਡ ਨੰ: 57 ਵਿਚ ਕਰਵਾਏ ਜਾ ਰਹੇ PPN0603202006ਕੰਮਾਂ ਦਾ ਜਾਇਜਾ ਲੈਂਦੇ ਹੋਏ ਨਿਗਮ ਅਧਿਕਾਰੀਆਂ ਨੂੰ ਕੰਮਾਂ ‘ਤੇ ਪੂਰੀ ਨਜ਼ਰ ਰੱਖਣ ਲਈ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸ਼ਹਿਰ ਵਿਚ ਨਵੇਂ ਟਿਊਬਵੈਲ ਵੀ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਮੌਸਮ ਬਦਲਦੇ ਹੀ ਸੜ੍ਹਕਾਂ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ’ਤੇ ਉਨ੍ਹਾਂ ਨਾਲ ਕੌਂਸਲਰ ਵਿਕਾਸ ਸੋਨੀ, ਤਾਹਿਰਸ਼ਾਹ, ਸਰਬਜੀਤ ਸਿੰਘ ਲਾਟੀ, ਬੋਬੀ ਅਰੋੜਾ, ਡਾ. ਵਿਰਦੀ, ਗਾਮਾ ਪ੍ਰਧਾਨ, ਨਗਰ ਨਿਗਮ ਦੇ ਅਧਿਕਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …