ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ਼੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਭਗਵਾਨ ਪਰਸ਼ੂਰਾਮ ਦੀ ਕਾਂਸੀ
ਦੀ ਮੂਰਤੀ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ, ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਨੂੰ ਪੂਰੀ ਦੁਨੀਆਂ ਵਿੱਚ ਬ੍ਰਾਹਮਣ ਭਾਈਚਾਰੇ ਦੁਆਰਾ ਉਨਾਂ ਦੇ ਰੱਬ ਵਜੋਂ ਪੂਜਿਆ ਜਾਂਦਾ ਹੈ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਭਗਵਾਨ ਪਰਸ਼ੂਰਾਮ ਜਯੰਤੀ ‘ਤੇ 26 ਅਪ੍ਰੈਲ 2020 ਨੂੰ ਛੁੱਟੀ ਦਾ ਕੀਤਾ ਗਿਆ ਸੀ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media