ਲੌਂਗੋਵਾਲ, 8 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਨੌਜਵਾਨ ਕਾਂਗਰਸੀ ਆਗੂ ਮਿੰਟੂ ਗਰਗ ਦੇ ਪਿਤਾ ਸੁਰਿੰਦਰਪਾਲ (ਪਾਲਾ ਰਾਮ) ਜੋਕਿ 27 ਮਾਰਚ ਨੂੰ
ਸਦੀਵੀ ਵਿਛੋੜਾ ਦੇ ਗਏ ਸਨ।ਓਹਨਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਸ੍ਰੀ ਗਰੁੜ ਪੁਰਾਣ ਪਾਠ ਦੇ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਵਿਖੇ ਪਾਏ ਗਏ।
ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ, ਉਪ ਚੇਅਰਮੈਨ ਖਾਦੀ ਬੋਰਡ ਹਰਿੰਦਰ ਸਿੰਘ ਲਖਮੀਰਵਾਲਾ, ਰਾਜਿੰਦਰ ਦੀਪਾ ਅਕਾਲੀ ਦਲ, ਕਾਂਗਰਸ ਦੇ ਸੀਨੀਅਰ ਆਗੂ ਮੇਲਾ ਸਿੰਘ ਸੂਬੇਦਾਰ, ਕੌਂਸਲਰ ਰਮਨਦੀਪ ਸਿੰਘ ਚੋਟੀਆਂ, ਸਿਟੀ ਕਾਂਗਰਸ ਪ੍ਰਧਾਨ ਵਿਜੈ ਕੁਮਾਰ, ਕਾਂਗਰਸ ਦੇ ਜਿਲ੍ਹਾ ਸਕੱਤਰ ਬਬਲੂ ਸਿੰਗਲਾ, ਕੌਂਸਲਰ ਪਰਮਜੀਤ ਗਾਂਧੀ, ਕੌਂਸਲਰ ਜਗਸੀਰ ਗਾਂਧੀ, ਗੁਰਮੇਲ ਚੋਟੀਆਂ, ਹਾਕਮ ਕੌਂਸਲਰ ਸੁਨਾਮ, ਜਸਪਾਲ ਸੁਨਾਮ, ਬਿੰਦਰ ਖਾਂ ਨਮੋਲ, ਕਰਨੈਲ ਦੁੱਲਟ, ਹਰਵਿੰਦਰ ਮੰਡੇਰ, ਪੰਜਾਬ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਹਾਜ਼ਰ ਸਨ ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media