ਭੀਖੀ, 9 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਜਿਲ੍ਹੇ ਦੇ ਬੁਢਲਾਡਾ ਇਲਾਕੇ ਤੋਂ ਡੇਰਾ ਸੱਚਾ ਸੌਦਾ ਸਿਰਸਾ ਜਾ ਰਹੇ ਸ਼ਰਧਾਲੂਆਂ ਦੀ ਟਵੇਰਾ ਗੱਡੀ
ਸਰਦੂਲਗੜ੍ਹ ਤੋਂ ਅੱਗੇ ਪੁਨਿਹਾਰੀ ਕਸਬੇ ਨੇੜੇ ਐਚ.ਪੀ ਤੇਲ ਕੰਪਨੀ ਦੇ ਇੱਕ ਕੈਂਟਰ ਨਾਲ ਟਕਰਾ ਗਈ ਹੈ।ਇਸ ਦੁਰਘਟਨਾ ਵਿੱਚ ਪੰਜ ਵਿਅਕਤੀਆਂ ਦੀ ਮੋਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਜਖਮੀ ਹੋ ਗਏ।ਹਾਦਸੇ ਦੇ ਮਿਰਤਕਾਂ ਦੀ ਪਛਾਣ ਹਰਵਿੰਦਰ ਸਿੰਘ (65), ਬੱਬੀ ਸਿੰਘ ਡਰਾਈਵਰ (38), ਮੁਕੇਸ਼ ਕੁਮਾਰ (40), ਬੰਤ ਸਿੰਘ (52), ਗੁਰਚਰਨ ਸਿੰਘ (68) ਵਜੋਂ ਹੋਈ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media