Tuesday, October 13, 2026

ਸਤਨਾਮ ਸਿੰਘ ਖੇਮਕਰਨ ਮਾਨਸਾ ਵਿਖੇ ਨਵੇਂ ਜੇਲ੍ਹ ਸੁਪਰਡੈਂਟ ਤੈਨਾਤ

ਭੀਖੀ, 9 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਵਿਖੇ ਨਵੇਂ ਜੇਲ੍ਹ ਸੁਪਰਡੈਂਟ ਸਤਨਾਮ ਸਿੰਘ ਖੇਮਕਰਨ ਨੇ ਆਪਣਾ ਚਾਰਜ਼ ਸੰਭਾਲ ਲਿਆ ਹੈ।ਸਤਨਾਮ PPNJ0903202003ਸਿੰਘ ਖੇਮਕਰਨ ਪਹਿਲਾਂ ਅੰਮ੍ਰਿਤਸਰ ਵਿਖੇ ਆਪਣੀ ਸੇਵਾ ਨਿਭਾਅ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੇ ਮੋਬਾਇਲ ‘ਤੇ ਪਾਬੰਦੀ ਲਗਾਈ ਗਈ ਹੈ।ਉਹ ਜੇਲ੍ਹ ਵਿੱਚ ਖੇਡਾਂ ਜਿਵੇ ਬਾਲੀਬਾਲ, ਬਾਸਕਿਟ ਬਾਲ, ਰੱਸਾ ਕਸ਼ੀ ਆਦਿ ਖੇਡਾਂ ਹੋਣਗੀਆਂ ਅਤੇ ਮੈਡੀਕਲ ਕੈਂਪ ਦਾ ਵੀ ਪ੍ਰਬੰਧ ਕਰ ਰਹੇ ਹਨ, ਤਾਂ ਜੋ ਜੇਲ ਵਿੱਚ ਕੈਦੀਆਂ ਦਾ ਸਮੇਂ ਸਿਰ ਇਲਾਜ ਕਰਵਾਇਆ ਜਾ ਸਕੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …