Friday, September 25, 2026

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਹੋਲੇ ਮਹੱਲੇ ‘ਤੇ ਫ੍ਰੀ ਮੈਡੀਕਲ ਕੈਂਪ ਲਾਇਆ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ ਦੇ ਸਬੰਧ ਵਿੱਚ PPNJ1103202007ਗੁਰਦੁਆਰਾ ਸ੍ਰੀ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ 7 ਤੋਂ 10 ਮਾਰਚ 2020 ਤੱਕ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਡਾ. ਸਤਨਾਮ ਸਿੰਘ ਵਲੋਂ 4157 ਮਰੀਜ਼ਾਂ ਦਾ ਚੈਕਅਪ ਕਰਕੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਵਿਚ ਜੀਵਨ ਸਿੰਘ, ਠੇਕੇਦਾਰ ਦਲਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਰ, ਮੋਹਨ ਸਿੰਘ, ਮੁਖਵਿੰਦਰ ਸਿੰਘ ਤੇ ਤੇਗਬੀਰ ਸਿੰਘ ਆਦਿ ਵੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …