ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਬਰਨਾਲਾ ਜ਼ਿਲੇ ਵਿੱਚ ਸਾਲ 2020-21 ਲਈ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਸਬੰਧੀ ਡਰਾਅ
ਆਬਕਾਰੀ ਤੇ ਕਰ ਵਿਭਾਗ ਵਲੋਂ 19 ਮਾਰਚ 2020 ਨੂੰ ਗਰਚਾ ਰੋਡ ਸਥਿਤ ਗਰੇਵਾਲ ਰਿਜ਼ੋਰਟਸ ਵਿਖੇ ਪੂਰੀ ਪਾਰਦਰਸ਼ਤਾ ਨਾਲ ਕੱਢੇ ਜਾਣਗੇ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਬਰਨਾਲਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਠੇਕਿਆਂ ਦੀ ਅਲਾਟਮੈਂਟ ਡਰਾਅ ਨਾਲ ਕੀਤੀ ਜਾਵੇਗੀ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media