ਭੀਖੀ, 13 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਦਫ਼ਤਰ ਮਾਨਸਾ ਵਿਖੇ ਢੋਆ ਢੁਆਈ ਦੇ ਟੈਂਡਰਾਂ ਨੂੰ ਲੈ ਕੇ ਦੋ ਧਿਰਾਂ
ਵਿੱਚ ਹੋਇਆ ਟਕਰਾ ਇਕ ਦਮ ਲੜਾਈ ਦਾ ਭਿਆਨਕ ਰੂਪ ਧਾਰਨ ਕਰ ਗਿਆ।ਦੇਖਦਿਆਂ ਹੀ ਦੇਖਦਿਆਂ ਫਾਇਰਿੰਗ ਹੋਣ ਲੱਗ ਪਈ।ਇਸ ਲੜਾਈ ਵਿਚ ਇਕ ਵਿਅਕਤੀ ਮੋਹਨਜੀਤ ਮੋਹਨੀ ਸਾਬਕਾ ਟਰੱਕ ਯੂਨੀਅਨ ਮੈਂਬਰ ਦੀ ਮੋਤ ਹੋ ਗਈ।ਦੋਵੇਂ ਧਿਰਾਂ ਵਲੋਂ ਗੱਡੀਆਂ ਦੀ ਭੰਨ ਤੋੜ ਵੀ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media