Sunday, September 20, 2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਨਤੀਜਾ ਐਲਾਨਿਆ

ਜੰਡਿਆਲਾ ਗੁਰੂ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਤੀਜੀ ਕਲਾਸ ਤੋਂ ਨੋਵੀਂ ਕਲਾਸ ਦਾ ਸਲਾਨਾ PPNJ1303202011ਨਤੀਜਿਆਂ ਦਾ ਐਲਾਨ ਕਰਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ‘ਤੇ ਆਏ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸਕੂਲ ਦੇ ਮੈਨਜਿੰਗ ਡਾਇਰਕੈਟਰ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਸਪੋਰਟਸ ਅਤੇ ਕਲਚਰਲ ਗਤੀਵਿਧੀਆਂ ਲਈ ਵੀ ਤਿਆਰੀ ਕਰਵਾਈ ਜਾਂਦੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ, ਗੁਰਪ੍ਰੀਤ ਕੌਰ ਵਾਇਸ ਪ੍ਰਿੰਸੀਪਲ, ਸ਼ਿਲਪਾ ਸ਼ਰਮਾ ਕੋਆਰਡੀਨੇਟਰ, ਕਿੰਡਰਗਾਰਟਨ ਸਟਾਫ, ਬੱਚੇ ਅਤੇ ਮਾਪੇ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …