ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦੁਨੀਆਂ ਭਰ ’ਚ ਫੈਲੇ ‘ਕੋਰੋਨਾ’ ਵਾਇਰਸ (ਕੋਵਿਡ -19) ਕਰਕੇ ਦੂਸਰਾ ਅੰਮ੍ਰਿਤਸਰ ਰੰਗਮੰਚ ਉਸਤਵ 2020 ਸਰਕਾਰੀ ਆਦੇਸ਼ਾਂ ਅਨੁਸਾਰ ਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਮੁਅਤਲ ਕਰ ਦਿੱਤਾ ਗਿਆ ਹੈ।ਇਹ ਫੈਸਟੀਵਲ ਹੁਣ ਅਪ੍ਰੈਲ ਮਹੀਨੇ ‘ਚ ਆਯੋਜਿਤ ਕੀਤਾ ਜਾਵੇਗਾ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …