Wednesday, October 14, 2026

ਸ਼ੁਭ ਵਿਆਹ ਮੁਬਾਰਕ – ਗੁਰਪ੍ਰੀਤ ਸਿੰਘ ਖਾਲਸਾ ਤੇ ਬਬਲਜੀਤ ਕੌਰ

WED1703202001ਲੌਂਗੋਵਾਲ, 17 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਪ੍ਰੀਤ ਸਿੰਘ ਖਾਲਸਾ ਪੁੱਤਰ ਸੌਣ ਸਿੰਘ ਵਾਸੀ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਦਾ ਸ਼ੁਭ ਵਿਆਹ ਬਬਲਜੀਤ ਕੌਰ ਪੁੱਤਰੀ ਜਗਤਾਰ ਸਿੰਘ ਵਾਸੀ ਪਿੰਡ ਜਲੂਰ ਜਿਲ੍ਹਾ ਬਰਨਾਲਾ ਨਾਲ ਪੂਰਨ ਮਰਿਆਦਾ ਅਨੁਸਾਰ ਹੋਇਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …