ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਰਡ ਨੰਬਰ 39 ‘ਚ ਗੁਰੂ ਅਰਜਨ ਦੇਵ ਨਗਰ ਵਿਖੇ ਆਪ ਆਗੂ ਮਾਸਟਰ ਖਜਾਨ ਸਿੰਘ
ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਤਹਿਤ ਕੈਂਪ ਲਾਇਆ ਗਿਆ।ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ।ਜਦਕਿ ਸਤਨਾਮ ਸਿੰਘ, ਸੁਰਿੰਦਰ ਸਿੰਘ, ਭਗਵੰਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਮੁਨੀਸ਼ ਕੁਮਾਰ ਆਦਿ ਨੇ ਕੈਂਪ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media