ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 71 ਵਿੱਚ ਮੁਹੱਲਾ ਸੁਧਾਰ ਕ
ਮੇਟੀ ਨੂੰ ਬਾਬਾ ਨੌ ਗਜ਼ ਦਰਬਾਰ ਨੂੰ ਅਤੇ ਵਾਰਡ ਨੰ: 70 ਵਿੱਚ ਧਰਮਸ਼ਾਲਾ ਨੂੰ ਕਮੇਟੀ 1-1 ਲੱਖ ਰੁਪਏ ਦਾ ਚੈਕ ਦਿੱਤਾ।
ਇਸ ਮੌਕੇ ਨਿਰਮਲ ਸਿੰਘ ਬਲਬੀਰ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਤਰਸੇਮ ਸਿੰਘ, ਰਾਜਵੀਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ ਬਾਬਾ, ਕੁਲਦੀਪ ਸਿੰਘ, ਸੰਨੀ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਬਾਲ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਦਿਆਲ ਸਿੰਘ, ਸਤੀਸ਼ ਕੁਮਾਰ, ਰਮੇਸ਼ ਸਿਘ, ਬਲਵਿੰਦਰ ਸਿੰਘ ਚੌਧਰ, ਨਿਰਮਲ ਸਿੰਘ ਹਾਜਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media