Tuesday, June 16, 2026

ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਅੱਜ 19 ਮਾਰਚ ਨੂੰ

ਕਪੂਰਥਲਾ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2020-21 ਲਈ ਜ਼ਿਲ੍ਹਾ ਕਪੂਰਥਲਾ ਦੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਅੱਜ 19 ਮਾਰਚ ਨੂੰ ਸਵੇਰੇ 9.00 ਵਜੇ ਜਲੰਧਰ ਰੋਡ ‘ਤੇ ਸਥਿਤ ਹੋਟਲ ਰਮਾਡਾ ਵਿਖੇ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਕਪੂਰਥਲਾ ਮੈਡਮ ਦਰਬੀਰ ਰਾਜ ਨੇ ਦੱਸਿਆ ਕਿ ਅਲਾਟਮੈਂਟ ਦੀ ਸਮੁੱਚੀ ਪ੍ਰਕਿਰਿਆ ਪੂਰਨ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …