Saturday, September 19, 2026

ਬਲਵਿੰਦਰ ਸਿੰਘ ਸਰਬਸੰਮਤੀ ਨਾਲ ਮੀਟਰ ਰੀਡਰ ਯੂਨੀਅਨ ਦੇ ਬਣੇ ਪ੍ਰਧਾਨ

ਧੂਰੀ, 19 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਮੀਟਰ ਰੀਡਰ ਯੂਨੀਅਨ ਮੰਡਲ ਧੂਰੀ ਦੀ ਹੋਈ ਚੋਣ ਵਿੱਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਪ੍ਰਧਾਨ PPNJ1903202002ਅਤੇ ਸੁਖਦੀਪ ਸਿੰਘ ਸੁੱਖੀ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਨੇ ਸਾਥੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੁਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਚੋਣ ਵਿੱਚ ਸਤਵੰਤ ਸਿੰਘ ਨੂੰ ਖਜਾਨਚੀ ਅਤੇ ਸਤਨਾਮ ਸਿੰਘ, ਅਵਤਾਰ ਸਿੰਘ, ਵਰਿੰਦਰ ਗਰਗ, ਗੁਰਜੀਤ ਸਿੰਘ, ਇੰਦਰਪਾਲ ਸਿੰਘ, ਰਣਜੋਧ ਸਿੰਘ ਨੂੰ ਮੈਂਬਰ ਵਜੋਂ ਚੁਣਿਆ ਗਿਆ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …