ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਜਨਤਾ ਕਰਫਿਊ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਘਰ ਵਿੱਚ ਰਹਿਣ ਬਾਰੇ ਪ੍ਰੇਰਿਤ ਕਰਦੇ ਹੋਏ ਥਾਣਾ ਕੋਤਵਾਲੀ ਇੰਚਾਰਜ਼ ਇੰਸਪੈਕਟਰ ਗੁਰਮੀਤ ਸਿੰਘ ਤੇ ਹੋਰ ਮੁਲਾਜ਼ਮ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …