ਕਪੂਰਥਲਾ, 23 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ (ਕੋਵਿਡ-19) ਸਬੰਧੀ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਨੰਬਰ ਜਾਰੀ ਕੀਤੇ ਗਏ
ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਨੰਬਰ 100, 112 ਅਤੇ 01822-233768 ਹਨ। ਇਸੇ ਤਰ੍ਹਾਂ ਸਬ-ਡਵੀਜ਼ਨ ਕਪੂਰਥਲਾ ਦਾ ਕੰਟਰੋਲ ਰੂਮ ਨੰਬਰ 88724-31200, ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦਾ 98725-74175, ਸਬ-ਡਵੀਜ਼ਨ ਭੁਲੱਥ ਦਾ 01822-244202 ਅਤੇ ਸਬ-ਡਵੀਜ਼ਨ ਫਗਵਾੜਾ ਦਾ 01824-260201 ਹੈ।ਇਨ੍ਹਾਂ ਤੋਂ ਇਲਾਵਾ ਹੈਲਪਲਾਈਨ ਨੰਬਰ 104 ਨੰਬਰ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media