ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪਿਛਲੇ 22 ਸਾਲਾਂ ਤੋਂ ਗਰੀਬ ਰੋਗੀਆਂ, ਲਵਾਰਸਾਂ, ਲੋੜਵੰਦਾਂ ਦੀ ਭਲਾਈ ਲਈ ਯਤਨਸ਼ੀਲ ਭਾਈ
ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਅੱਜ ਸੋਮਵਾਰ ਨੂੰ ਸੱਤ ਮੈਂਬਰੀ ਕਮੇਟੀ ਦੀ ਬੁਲਾਈ ਗਈ ਹੰਗਾਮੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਅਧੀਨ ਚੱਲ ਰਹੇ ਸਾਰੇ ਯੂਨਿਟ, ਪ੍ਰਬੰਧਕੀ ਦਫਤਰ, ਹਸਪਤਾਲ, ਡਿਸਪੈਂਸਰੀਆਂ, ਮੋਬਾਇਲ ਵੈਨ ਸੇਵਾ ਆਦਿ 31 ਮਾਰਚ 2020 ਤੱਕ ਬੰਦ ਰਹੇਗੀ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media