Friday, October 18, 2024

ਸਲੱਮ ਏਰੀਏ ਦੇ 2000 ਲੋੜਵੰਦ ਲੋਕਾਂ ਨੂੰ ਵੰਡਿਆ ਤਿਆਰ ਭੋਜਨ

ਸੁਲਤਾਨਪੁਰ ਲੋਧੀ/ਕਪੂਰਥਲਾ, 27 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ PPNJ2701202007ਯੋਗ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਤਿਆਰ ਕੀਤੀ ਗਿਆ ਭੋਜਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੁਲਤਾਨਪੁਰ ਲੋਧੀ ਅਤੇ ਆਰ.ਸੀ.ਐਫ ਦੇ ਬਾਹਰ ਝੁੱਗੀ-ਝੌਂਪੜੀਆਂ ਵਿਚ ਰਹਿੰਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਵੰਡਿਆ ਗਿਆ।ਗੁਰਦੁਆਰਾ ਸਾਹਿਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਸਾਂਝੇ ਉੱਦਮ ਤਹਿਤ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਅਤੇ ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਲੋੜਵੰਦ ਲੋਕਾਂ ਨੂੰ ਭੋਜਨ ਵੰਡਿਆ।ਇਸ ਮੌਕੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਸੀਮਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …