Friday, October 18, 2024

ਡਿਪਟੀ ਕਮਿਸ਼ਨਰ ਦਫਤਰ ਦੇ ਤਿੰਨ ਗੈਰਹਾਜ਼ਰ ਕਰਮਚਾਰੀ ਕੀਤੇ ਮੁਅੱਤਲ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਰਕਾਰੀ ਸੇਵਾ ਵਿੱਚ ਢਿੱਲ-ਮੱਠ ਵਰਤਣ ਅਤੇ ਲੋੜ Shivdular Singh DCਵੇਲੇ ਡਿਊਟੀ ‘ਤੇ ਹਾਜ਼ਰ ਨਾ ਹੋਣ ਦੇ ਦੋਸ਼ ਹੇਠ ਆਪਣੇ ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਉਨਾਂ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਸਰਕਾਰੀ ਨੌਕਰੀ ਲੋਕ ਸੇਵਾ ਹੈ ਅਤੇ ਇਸ ਸੇਵਾ ਵਿੱਚ ਲੋੜ ਵੇਲੇ ਕੁਤਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਇਸੇ ਲਈ ਅੱਜ ਤਿੰਨ ਕਰਮਚਾਰੀ ਮੂਅੱਤਲ ਕੀਤੇ ਗਏ ਹਨ।ਉਨਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …