ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਬੋਰਡ ਦੇ ਸਾਰੇ
ਮੈਂਬਰ ਆਪਣੇ-ਆਪਣੇ ਖੇਤਰ ਵਿੱਚ ਸਮਾਜ ਸੇਵਾ ਦੇ ਕੰਮ ਵਿਚ ਲੱਗੇ ਹੋਏ ਹਨ ਪੰਜਾਬ ਯੂਥ ਵਿਕਾਸ ਬੋਰਡ ਡਾਇਰੈਕਟਰ ਡਾ. ਆਂਚਲ ਅਰੋੜਾ ਨੇ ਦੱਸਿਆ ਕਿ ਉਨਾਂ ਨੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਨਾਲ ਰਾਬਤਾ ਕਰਕੇ ਸੁੰਦਰ ਨਗਰ, ਤਿਲਕ ਨਗਰ ਅਤੇ ਕ੍ਰਿਸ਼ਨਾ ਸੁਕੇਅਰ ਆਦਿ ਵਿਚ ਰਸਾਇਣ ਦੀ ਸਪਰੇਅ ਕਰਵਾਈ ਹੈ।ਉਨਾਂ ਸ਼ਹਿਰ ਵਾਸੀਆਂ ਨੂੰ ਹਰ ਲੋੜਵੰਦ ਦੀ ਮਦਦ ਕਰਨ ਦੀ ਅਪੀਲ ਕੀਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media