ਚੰਡੀਗੜ੍ਹ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਬਾਰੇ ਅੱਜ ਜਾਰੀ ਬੁਲੇਟਿਨ ਅਨੁਸਾਰ ਪੰਜਾਬ ਵਿੱਚ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 39 ਤੱਕ ਪੁੱਜ ਗਈ ਹੈ। ਜਦਕਿ ਹੁਣ ਤੱਕ 2 ਮੌਤਾਂ ਹੋਈਆਂ ਹਨ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media