ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮਲੇਸ਼ੀਆ ਦੀ ਵਿਸ਼ੇਸ਼ ਉਡਾਨ ਲਈ ਅੱਜ ਸਰਾਵਾਂ ਵਿੱਚ ਠਹਿਰੇ ਸ਼ਰਧਾਲੂਆਂ ਨੂੰ
ਅੰਮ੍ਰਿਤਸਰ ਦੇ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਫਲਸਫੇ ਅਨੁਸਾਰ ਸਰਬਤ ਦੇ ਭਲੇ ਲਈ ਕਾਰਜਸ਼ੀਲ ਹੈ ਅਤੇ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ ਰਹੇਗੀ।ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਸਮੇਂ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media