ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਲ ਵਿਭਾਗ ਦੇ
ਅਧਿਕਾਰੀਆਂ ਵੱਲੋਂ ਅੱਜ ਕਪੂਰਥਲਾ ਵਿਖੇ ਵੱਖ-ਵੱਖ ਥਾਵਾਂ ’ਤੇ 700 ਲੋੜਵੰਦਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕਿੱਟਾਂ ਮੁਫ਼ਤ ਤਕਸੀਮ ਕੀਤੀਆਂ ਗਈਆਂ।ਇਸ ਦੌਰਾਨ ਆਰ.ਸੀ.ਐਫ, ਤਲਵੰਡੀ, ਸੀਨਪੁਰ, ਪੀਰ ਚੌਧਰੀ, ਅਜੀਤ ਨਗਰ, ਕਪੂਰਥਲਾ ਬਾਈਪਾਸ, ਮਹਿਤਾਬਗੜ੍ਹ, ਬਾਵਾ ਲਾਲਵਾਨੀ ਸਕੂਲ ਦੇ ਪਿਛਲੇ ਪਾਸੇ ਦੇ ਇਲਾਕੇ ਅਤੇ ਵਡਾਲਾ ਕਲਾਂ ਨੇੜ੍ਹੇ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media