ਮਲੋਟ, 31 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ
ਮਲੋਟ ਵਿਚ ਆਨਲਾਈਨ ਕਲਾਸਾਂ ਚਲਾਇਆ ਜਾ ਰਹੀਆਂ ਹਨ।ਪ੍ਰਿੰਸੀਪਲ ਵਿਜੈ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਹਨ, ਪਰ ਅਧਿਆਪਕਾ ਵਲੋਂ ਸਕੂਲ ਦੇ ਵਟਸਐਪ ਗਰੁੱਪਾਂ ਰਾਹੀਂ ਦੱਸਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ ਪੜਾਇਆ ਜਾ ਰਿਹਾ ਹੈ ਤਾਂ ਕਿ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਨਾ ਹੋਵੇ।ਉਨਾਂ ਦੱਸਿਆ ਕਿ ਵਿਦਿਆਰਥਣਾਂ ਨੂੰ ਵਟਸਐਪ ਰਾਹੀਂ ਹਰ ਵਿਸ਼ੇ ਦੇ ਨੋਟਿਸ ਤੇ ਰੋਜ਼ਾਨ ਟੈਸਟ ਦੇ ਉਤਰ ਲਿਖ ਕੇ ਭੇਜ ਰਹੇ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media