Saturday, October 10, 2026

ਪਿੰਡ ਢੱਡਰੀਆਂ ਤੇ ਲੋਹਾਖੇੜ੍ਹਾ ਦੇ ਸਰਪੰਚ ਨੇ ਅਪਣੀ ਇੱਕ ਸਾਲ ਦੀ ਤਨਖਾਹ ਕੀਤੀ ਦਾਨ

ਸੰਗਰੂਰ, 31 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਵਿੱਚ ਫੈਲ ਚੁੱਕੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਅਤੇ 21 ਦਿਨ ਦੇ ਕਰਫਿਉ ਦੌਰਾਨ ਗਰੀਬਾਂ PPNJ310320222ਨੂੰ ਖਾਣ ਪੀਣ ਤੇ ਹੋਰ ਲੋੜਵੰਦ ਵਸਤਾਂ ਮੁਹੱਈਆ ਕਰਾਉਣ ਦੇ ਲਈ ਨੇੜਲੇ ਪਿੰਡ ਲੋਹਾਖੇੜ੍ਹਾ ਦੇ ਸਰਪੰਚ ਜਗਸੀਰ ਸਿੰਘ ਜੱਗੀ ਅਤੇ ਨੇੜਲੇ ਪਿੰਡ ਢੱਡਰੀਆ ਦੇ ਸਰਪੰਚ ਗੁਰਚਰਨ ਸਿੰਘ ਨੇ ਆਪਣੀ ਇੱਕ ਸਾਲ ਦੀ ਤਨਖਾਹ ਨੇ ਪੰਜਾਬ ਸਰਕਾਰ ਨੂੰ ਦਾਨ ਕੀਤੀ ਹੈ।ਉਨ੍ਹਾਂ ਕਿਹਾ ਕਿ ਅੱਜ ਇਸ ਸੰਕਟ ਦੌਰਾਨ ਜਿਥੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾ ਅੱਗੇ ਆ ਰਹੀਆਂ ਹਨ, ਉਥੇ ਲੋਕ ਵੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬਣਦਾ ਸਹਿਯੋਗ ਦੇਣ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …