Friday, September 25, 2026

ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਭੀਖੀ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਕਰਫਿਊ ਤੋਂ ਕਾਫੀ ਪ੍ਰਭਾਵਿਤ ਗਰੀਬ PPNJ0204202006ਲੋਕਾਂ ਦੀ ਬਾਂਹ ਫੜੀ ਹੋਈ ਹੈ।ਇਸੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਨਗਰ ਪੰਚਾਇਤ ਭੀਖੀ ਦੇ ਸਹਿਯੋਗ ਨਾਲ ਵਾਰਡ ਨੰਬਰ 4 ਦੇ ਐਮ.ਸੀ ਮਨੋਜ ਕੁਮਾਰ ਰੋਕੀ ਵਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਤਾਂ ਜੋ ਗਰੀਬ ਪਰਿਵਾਰ ਖਾਲੀ ਪੇਟ ਨਾ ਸੋਂਵੇ।ਇਸ ਮੌਕੇ ਸੰਦੀਪ ਸਿੰਘ ਥਾਣਾ ਭੀਖੀ, ਹਰਪਾਲ ਸਿੰਘ ਏ.ਐਸ.ਆਈ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …