Tuesday, November 24, 2026

ਪੰਜਾਬ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ਦਾ ਸੁਰੱਖਿਆ ਕਿੱਟਾਂ ਨਾਲ ਸਨਮਾਨ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਵਿੱਚ ਸਫਾਈ ਦਾ ਕੰਮ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਦੇ ਪੁਲਿਸ PPNJ0304202003ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ‘ਤੇ ਡੀ.ਸੀ.ਪੀ ਜਗਮੋਹਨ ਸਿੰਘ ਵੱਲੋਂ ਸੁਰੱਖਿਆ ਲਈ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨਾਂ ਕਿਹਾ ਕਿ ਜੋ ਲੋਕ ਮੋਰਚੇ ‘ਤੇ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਨ, ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨਾਂ ਦਾ ਮਾਣ-ਸਨਮਾਨ ਕਰਕੇ ਹੌਸਲਾ ਵਧਾਈਏ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …