Monday, September 28, 2026

ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Baba Balbir Sਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਕਰੋਨਾ ਵਾਇਰਸ ਦੀ ਮਾਰ ਹੇਠ ਆਏ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ‘ਤੇ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਈ ਖਾਲਸਾ ਦੇ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …