Thursday, August 13, 2026

ਪਿੰਡ ਝੀਤਾ ਕਲਾਂ ਨੂੰ ਕੀਤਾ ਸੈਨਾਟਾਈਜ਼

ਜੰਡਿਆਲਾ ਗੁਰੂ, 6 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਲਕਾ ਅਟਾਰੀ ਅਧੀਨ ਆਉਦੇ ਪਿੰਡ ਝੀਤਾ ਕਲਾਂ ਦੇ ਸਰਪੰਚ ਕਾਬਲ ਸਿੰਘ ਨੇ ਦੱਸਿਆ ਕਿ PPNJ0604202001ਕਰੋਨਾ ਵਾਇਰਸ ਨੂੰ ਨੱਥ ਪਾਉਣ ਲਈ ਪਿੰਡ ਨੂੰ ਸੈਨੇਟਾਇਜ ਕੀਤਾ ਗਿਆ ਹੈ।ਉਨਾਂ ਕਿਹਾ ਕਿ ਕਈ ਸੰਸਥਾਵਾਂ ਲੋਕਾਂ ਦੀ ਮਦਦ ਲਈ ਆ ਰਹੀਆਂ ਹਨ।ਪਰ ਪਿੰਡ ‘ਚ ਜਿਆਦਾਤਰ ਲੋਕ ਗਰੀਬ ਹਨ।ਇਸ ਕਰਕੇ ਪ੍ਰਸਾਸ਼ਨ ਨੂੰ ਚਾਹੀਦਾ ਹੈ ਕਿ ਉਹ ਘਰਾਂ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਵੱਧ ਤੋਂ ਵੱਧ ਰਾਸ਼ਨ ਤੇ ਹੋਰ ਲੋੜੀਂਦੀਆਂ ਵਸਤਾਂ ਪਹੁੰਚਾਉਣ ਦਾ ਉਪਰਾਲਾ ਕਰਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …