Thursday, August 13, 2026

ਕਰਫ਼ਿਊ ਦੌਰਾਨ ਘਰਾਂ ‘ਚ ਰਹਿਣਾ ਲੋਕਾਂ ਦੇ ਹਿੱਤ ‘ਚ – ਸੋਨੀ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰਾਂ ਵਿਚ ਰਹਿਣ PPNJ0604202002ਦੀ ਅਪੀਲ ਕਰਦੇ ਕਿਹਾ ਹੈ ਕਿ ਘਰਾਂ ਵਿੱਚ ਜਨਤਾ ਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹਾ ਅਧਿਕਾਰੀ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇ ਰਹੇ।ਇਸੇ ਤਹਿਤ ਅੰਮ੍ਰਿਤਸਰ ਕੇਂਦਰੀ ਹਲਕੇ ਲਈ ਪੰਜਾਬ ਸਰਕਾਰ ਦੀ ਤਰਫੋਂ ਲੋੜਵੰਦ ਲੋਕਾਂ ਲਈ ਅੱਜ ਸੁੱਕੇ ਰਾਸ਼ਨ ਦੇ 5 ਟਰੱਕ ਰਵਾਨਾ ਕੀਤੇ ਗਏ ਹਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …