Friday, September 25, 2026

ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁਫਤ ਸਿਲੰਡਰ ਵੰਡੇ

ਜੰਡਿਆਲਾ ਗੁਰੂ, (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪਿੰਡ ਝੀਤਾ ਕਲਾ ਵਿਖੇ ਪ੍ਰਧਾਨ ਮੰਤਰੀ ਉਜਵਲਾ ਸਕੀਮ ਅਧੀਨ ਮੁੌਤ ਰਸੋਈ ਗੈਸ ਸਿਲੰਡਰ ਭਰਵਾ ਕੇ PPNJ0804202008ਲਾਭਪਾਤਰੀਆ ਨੂੰ ਵੰਡੇ ਗਏ।ਸਾਬਕਾ ਸਰਪੰਚ ਕਾਬਲ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਗਰੀਬ ਵਰਗ ਦੇ ਲਾਭਪਾਤਰੀਆਂ ਨੂੰ ਰਸੋਈ ਗੈਸ ਦੇ ਸਿਲੰਡਰ ਮੁਫਤ ਵੰਡੇ ਜਾ ਰਹੇ ਹਨ।ਇਸ ਮੌਕੇ ਸਰਪੰਚ ਕੁਲਵੰਤ ਕੌਰ, ਸਾਬਕਾ ਸਰਪੰਚ ਕਾਬਲ ਸਿੰਘ, ਹਰਭੈਲ ਸਿੰਘ, ਕੁਲਵੰਤ ਸਿਮਘ, ਅਰਜਨ ਸਿੰਘ, ਮੁਕਮਦ ਸਿੰਘ, ਗੁਰਭੁਜ ਸਿੰਘ, ਜਸਪਾਲ ਸਿੰਘ, ਹਰਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਸਿੰਘ ਆਦਿ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …