ਜੰਡਿਆਲਾ ਗੁਰੂ, 9 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ‘ਚ ਇੱਕ ਪਾਜ਼ਟਿਵ ਕੇਸ ਆਉਣ ਨਾਲ ਨੱਥੂਆਣਾ ਗੇਟ ਵਾਸੀਆਂ ਨੇ ਆਪਣੇ
ਮੁਹੱਲੇ ਨੂੰ ਸੀਲ਼ ਕਰ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਾਹਿਲ ਨਾਮਕ ਲੜਕਾ ਕੋਰੋਨਾ ਪਾਜ਼ਟਿਵ ਆਇਆ ਹੈ, ਜੋ ਕਿ ਪਿੱਛਲੇ ਦਿਨੀਂ ਵਿਦੇਸ਼ ਤੋਂ ਵਾਪਸ ਆਇਆ ਸੀ।ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰਨ ਨਾ ਬਲਕਿ ਘਰਾਂ ਦੇ ਅੰਦਰ ਰਹਿ ਕੇ ਕਰਫਿਊ ਦੀ ਪਾਲਣਾ ਕਰਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media