ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ
ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-ਰਿਲੀਫ਼ ਫੰਡ ਵਿੱਚ ਪਾਈ ਹੈ।ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਕਟਵਾ ਕੇ 2 ਲੱਖ 23 ਹਜ਼ਾਰ ਤੋਂ ਵੱਧ ਦਾ ਰਕਮ ਦਾ ਯੋਗਦਾਨ ਪਾਇਆ ਹੈ।ਸੂਦ ਨੇ ਦੱਸਿਆ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਕਾਰਪੋਰੇਸ਼ਨ ਵਲੋਂ ਇੱਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡ ਵਿਚ ਪਾਇਆ ਸੀ।
Check Also
2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …
Punjab Post Daily Online Newspaper & Print Media