Tuesday, November 24, 2026

ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਦੇ ਪੁੱਤਰ ਦੀ ਕਨੇਡਾ ਵਿੱਚ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਇੰਟਰਨੈਸ਼ਨਲ ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਦੇ ਛੋਟੇ ਬੇਟੇ ਤਰਣਵੀਰ ਸਿੰਘ ਦੀ ਸਰੀ ਕਨੇਡਾ PPNJ1004202006ਵਿੱਚ ਅਚਾਨਕ ਮੌਤ ਹੋ ਗਈ।ਇਸ ਦੁੱਖ ਦੀ ਘੜੀ ਪ੍ਰਸਿੱਧ ਗੀਤਕਾਰ ਅਤੇ ਗਾਇਕ ਹਾਕਮ ਬੱਖਤੜੀਵਾਲਾ, ਲੋਕ ਗਾਇਕ ਲਾਭ ਹੀਰਾ, ਸਾਹਿਤਕਾਰ ਰਾਮਫਲ ਰਾਜਲਹੇੜੀ, ਧਰਮਾ ਹਰਿਆਓ, ਮਨਜੀਤ ਸਿੰਘ ਫੋਟੋਗ੍ਰਾਫਰ, ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ, ਲੋਕ ਗਾਇਕ ਕਲਾਂ ਮੰਚ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ, ਨਿਰਮਲ ਮਾਹਲਾ, ਜੱਸ ਗੁਰਾਇਆ, ਅੰਗਰੇਜ਼ ਮੱਲ੍ਹੀ, ਜੋਗਾ ਮੱਲ੍ਹੀ, ਕੌਂਸਲਰ ਸੱਤਪਾਲ ਸਿੰਘ ਪਾਲੀ, ਐਸ.ਸੀ ਵਿੰਗ ਦੇ ਚੇਅਰਮੈਨ ਗੁਰਲਾਲ ਸਿੰਘ, ਗੁਰਦੀਪ ਬੰਟੀ, ਰਣਜੀਤ ਸਿੰਘ ਆਦਿ ਨੇ ਕਬੱਡੀ ਖਿਡਾਰੀ ਕਾਲਾ ਗਾਜ਼ੀਆਣਾ ਦੇ ਨਾਲ ਦੁੱਖ ਸਾਂਝਾ ਕੀਤਾ ਹੈ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …