ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਪਿੰਡ ਸ਼ੇਰੋਂ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਮਨੋਜ ਕੁਮਾਰ ਸਿੰਗਲਾ ਨੂੰ ਉਸ ਵੇਲੇ ਗਹਿਰਾ ਸਦਮਾ
ਲੱਗਾ ਜਦੋਂ ਉਨ੍ਹਾਂ ਦੀ ਮਾਤਾ ਨਿਰਮਲਾ ਦੇਵੀ (65) ਦਾ ਇੱਕ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ‘ਚ ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜੁੰਮਾ ਸਿੰਘ, ਨਿਗਮ ਖਾਨ, ਸੀਨੀਅਰ ਪ੍ਰੈਸ ਕਲੱਬ ਲੌਂਗੋਵਾਲ ਦੇ ਚੇਅਰਮੈਨ ਜਗਤਾਰ ਸਿੰਘ, ਪ੍ਰਧਾਨ ਦਵਿੰਦਰ ਵਸ਼ਿਸਟ, ਵਿਨੋਦ ਸ਼ਰਮਾ, ਵਿਜੈ ਸ਼ਰਮਾ, ਕ੍ਰਿਸ਼ਨ ਲੌਂਗੋਵਾਲ, ਹਰਪਾਲ ਸਿੰਘ, ਭਗਵੰਤ ਸ਼ਰਮਾ, ਨੈਬੀ ਸ਼ਰਮਾ, ਗੋਬਿੰਦ ਸਿੰਘ ਦੁੱਲਟ, ਰਵੀ ਲੌਂਗੋਵਾਲ, ਪ੍ਰਦੀਪ ਸੱਪਲ, ਕੁਲਦੀਪ ਸ਼ਰਮਾ ਅਤੇ ਸੁਖਪਾਲ ਸਿੰਘ ਦਸੌੜ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media