Friday, March 13, 2026

ਮੇਅਰ ਸ੍ਰੀ ਅਰੋੜਾ ਤੇ ਨਿਗਮ ਕਮਿਸ਼ਨਰ ਸੱਭਰਵਾਲ ਨੇ ਵਾਲਮੀਕ ਸੋਭਾ ਯਾਤਰਾ ਵਿੱਚ ਕੀਤੀ ਸ਼ਮੂਲੀਅਤ

PPN07101424
ਅੰਮ੍ਰਿਤਸਰ, 7 ਅਕਤੂਬਰ (ਸਾਜਨ ਮਹਿਰਾ) -ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਗੋਦਾਮ ਮੁਹੱਲਾ ਕਟੜਾ ਸ਼ੇਰ ਸਿੰਘ ਵਿਖੇ ਤੋਂ ਅਯੋਜਿਤ ਸ਼ੋਭਾ ਯਾਤਰਾ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੇਅਰ ਸ਼੍ਰੀ ਬਖਸ਼ੀ ਰਾਮ ਅਰੋੜਾ, ਨਗਰ ਨਿਗਮ ਕਮਿਸ਼ਨਰ ਪ੍ਰਦੀਫ ਸੱਭਰਵਾਲ, ਬੀਜੇਪੀ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਬੀਜੇਪੀ ਹਲਕਾ ਪੱਛਮੀ ਇੰਚਾਰਜ ਰਕੇਸ਼ ਗਿੱਲ, ਕੌਂਸਲਰ ਜਰਨੈਲ ਸਿੰਘ ਢੋਟ, ਸਾਬਕਾ ਐਸ਼.ਪੀ ਕੇਵਲ ਕੁਮਾਰ, ਤਿਲਕ ਰਾਜ ਜੱਸਲ, ਨਿਗਮ ਅਧਿਕਾਰੀ ਵਿਸ਼ਾਲ ਵਧਾਵਨ, ਰਾਮ ਤੀਰਥ ਸ਼ਰਮਾ ਤੇ ਹੋਰ ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply