ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦਾਂ ਦੀ ਮਦਦ ਦਾ ਸਿਲਸਿਲਾ
ਲਗਾਤਾਰ ਜਾਰੀ ਹੈ।ਸਥਾਨਕ ਤੀਰਥ ਨਗਰ ਵਿਖੇ ਅੱਜ ਤਕਰੀਬਨ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਮੋਹਨ ਨਗਰ ਵਾਸੀ ਅਮਿਤ ਕੁਮਾਰ ਰਾਜਾ ਨੇ ਦੱਸਿਆ ਕਿ ਯੂ.ਕੇ ਵਾਸੀ ਉਨਾਂ ਦੇ ਰਿਸ਼ਤੇਦਾਰਾਂ ਸਤਪਾਲ ਸਿੰਘ ਅਤੇ ਪ੍ਰੀਤਮ ਸਿੰਘ ਪੋਤੀਵਾਲ ਵਲੋਂ ਭੇਜੀ ਗਈ ਸਹਾਇਤਾ ਨਾਲ ਉਨਾਂ ਨੇ ਆਟਾ, ਖੰਡ, ਪੱਤੀ, ਦਾਲਾਂ, ਸਰੋਂ ਦਾ ਤੇਲ ਅਤੇ ਹੋਰ ਵਸਤਾਂ ਲੋੜਵੰਦਾਂ ਨੂੰ ਦਿੱਤੀਆਂ ਹਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media