ਬਟਾਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਰਜਿੰਦਰ ਸਿੰਘ ਸਰੂਪਵਾਲੀ ਨੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਅਤੇ ਅਜਮੇਰਪਾਲ ਸਿੰਘ ਚਾਹਲ ਵਾਈਸ ਚੇਅਰਮੈਨ ਬਣਾਏ ਗਏ ਹਨ।ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਮੌਜੂਦਗੀ ਵਿੱਚ ਚੇਅਰਮੈਨ ਸਰੂਪਵਾਲੀ ਅਤੇ ਵਾਈਸ ਚੇਅਰਮੈਨ ਚਾਹਲ ਨੇ ਅੱਜ ਆਪਣਾ ਅਹੁੱਦਾ ਸੰਭਾਲਿਆ।ਇਸ ਮੌਕੇ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਬਿਕਰਮਜੀਤ ਸਿੰਘ, ਸਿਕੰਦਰ ਸਿੰਘ ਪੀ.ਏ, ਹਰਿੰਦਰ ਸਿਘ ਹੈਰੀ, ਸ਼ੁਭਪ੍ਰੀਤ ਸਿੰਘ ਕਾਹਲੋਂ ਅਤੇ ਮਾਰਕੀਟ ਕਮੇਟੀ ਬਟਾਲਾ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media